ਹੈਦਰਾਬਾਦ ਗੈਂਗਰੇਪ ਦੇ ਚਾਰਾਂ ਵਹਿਸ਼ੀ ਦਰਿੰਦਿਆ ਦਾ ਪੁਲਿਸ ਨੇ ਕੀਤਾ ਐਨਕਾਉਂਟਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ਗੈਂਗਰੇਪ ਮਾਮਲੇ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਸ ਦਈਏ ਕਿ ਗੈਂਗਰੇਪ ਤੇ ਕਤਲ  ਨੂੰ ਅੰਜਾਮ ਦੇਣ ਵਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ਗੈਂਗਰੇਪ ਮਾਮਲੇ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਸ ਦਈਏ ਕਿ ਗੈਂਗਰੇਪ ਤੇ ਕਤਲ  ਨੂੰ ਅੰਜਾਮ ਦੇਣ ਵਾਲੇ ਦਰਿੰਦਿਆ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।

https://www.facebook.com/LivingIndiaNewschannel/videos/925856771148606/

ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਰੇਪ ਦੇ ਆਰੋਪੀ ਸ਼ਿਵਾ ਨਵੀਨ ਆਰਫ ਤੇ ਕੇਸ਼ਵੁਲੂ ਪੁਲਿਸ ਰਿਮਾਂਡ ਤੇ ਸੀ।

Gang rape Gang rape Gang rape

ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਚਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਹਨਾਂ ਦਾ ਐਨਕਾਉਂਟਰ ਕਰ ਦਿੱਤਾ।

 

 

Leave a Reply

Your email address will not be published. Required fields are marked *