ਕੋਰੀਅਰ ਰਾਹੀ ਕੀਤੀ ਜਾ ਰਹੀ ਨਸ਼ਾ ਤਸਕਰੀ ਦਾ ਪੁਲਿਸ ਨੇ ਕੀਤਾ ਪਰਦਾਫਾਸ਼ ਤੇ ਫਿਰ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ‘ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਇਕ ਨਸ਼ਾ ਤਸਕਰੀ ਦਾ  ਪਰਦਾਫਾਸ਼ ਕੀਤਾ।  ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ‘ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਇਕ ਨਸ਼ਾ ਤਸਕਰੀ ਦਾ  ਪਰਦਾਫਾਸ਼ ਕੀਤਾ।

Drug Smuggler  ਦਸ ਦਈਏ ਕਿ ਪੁਲਿਸ ਨੇ ਕੋਰੀਅਰ ਰਾਹੀ ਹੋ ਰਹੀ ਨਸ਼ਾ ਤਸਕਰੀ ਦਾ ਪਰਦਾਫਾਸ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਸ ਮਾਮਲੇ ਦੇ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ।

Drug Smuggler

ਨਾਲ ਹੀ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਕੋਰੀਅਰ ਰਾਹੀ ਨਸ਼ੇ ਦੇ ਕੈਪਸੂਲ ਤੇ ਗੋਲੀਆਂ ਸਪਲਾਈ ਕਰਦੇ ਸੀ।

Drug Smuggler

ਫਿਲਹਾਲ ਪੁਲਿਸ ਨੇ ਇਹਨਾਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *