ਜਲੰਧਰ ‘ਚ ਤੇਜ਼ ਹਨੇਰੀ ਬਣੀ ਮੌਤ ਦਾ ਘਰ, ਇਕੋ ਪਰਿਵਾਰ ਦੇ 5 ਜੀਆਂ ਦੀ ਗਈ ਜਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭੋਗਪੁਰ ਚ ਤੇਜ਼ ਹਨੇਰੀ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 5…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭੋਗਪੁਰ ਚ ਤੇਜ਼ ਹਨੇਰੀ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 5 ਲੋਕਾਂ ਦੀ ਮੌਤ ਹੋ ਗਈ।

Accident Accident Accident

ਮਿਲੀ ਜਾਣਕਾਰੀ ਦੇ ਅਨੁਸਾਰ ਤੇਜ਼ ਹਨੇਰੀੇ ਕਾਰਨ 2 ਕਾਰਾਂ ਦੀ ਆਪਸ ਚ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *