ਦੁੱਖਦਾਇਕ ਹਾਦਸਾ: ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਲਖਨਊ : ਲਖਨਊ ‘ਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ਦੀ ਛੱਤ ਡਿੱਗਣ ਨਾਲ ਪੰਜ ਲੋਕਾਂ ਦੀ ਦਰਦਨਾਕ ਮੌਤ…

ਲਖਨਊ : ਲਖਨਊ ‘ਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ਦੀ ਛੱਤ ਡਿੱਗਣ ਨਾਲ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਕਲੋਨੀ ਸਥਿਤ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *