ਗੁਰਾਇਆ ‘ਚ 5 ਨਕਾਬਪੋਸ਼ ਬਦਮਾਸ਼ਾਂ ਨੇ ਨੌਜਵਾਨ ਤੇ ਕੀਤਾ ਜਾਨਲੇਵਾ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਗੁਰਾਇਆ ‘ਚ ਨੌਜਵਾਨ ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 5 ਨਕਾਬਪੋਸ਼ ਲੋਕਾਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਗੁਰਾਇਆ ‘ਚ ਨੌਜਵਾਨ ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 5 ਨਕਾਬਪੋਸ਼ ਲੋਕਾਂ ਨੇ ਨੌਜਵਾਨ ਤੇ ਜਾਨਲੇਵਾ ਹਮਲਾ ਕਰ ਦਿੱਤਾ।

ATTACK

ਦੱਸਿਆ ਜਾ ਰਿਹਾ ਹੈ ਕਿ ਨਕਾਬਪੋਸ਼ਾਂ ਨੇ ਨੌਜਵਾਨ ਤੇ ਹਮਲਾ ਰਾਤ ਦੇ ਕਰੀਬ 9 ਵਜੇ ਕੀਤਾ ਸੀ। ਨਕੋਦਰ ਦੇ ਪਿੰਡ ਘੜਕਾ ਦੀ ਇਹ ਘਟਨਾ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *