ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਸਰਬ ਪਾਰਟੀ ਦਾ ਵਫਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰੇਗਾ |
ਤੇ ਕੇਂਦਰ ਸਰਕਾਰ ਤੇ 550ਵੇਂ ਪ੍ਰਕਾਸ਼ ਪੁਰਬ ਸਪੈਸ਼ਲ ਗ੍ਰਾਂਟ ਜਾਰੀ ਕਰਨ ਲਈ ਦਬਾਅ ਪਾਇਆ ਜਾਵੇਗਾ | ਤਾਂ ਜੋ ਜਲਦ ਤੋਂ ਜਲਦ ਗ੍ਰਾਂਟ ਜਾਰੀ ਕੀਤੀ ਜਾ ਸਕੇ |
Watch Video
