ਨਿਊਜ਼ੀਲੈਂਡ : ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਨੇੜੇ ਭੂਚਾਲ ਆਇਆ। ਭੂਚਾਲ ਦੀ ਤਿਬਰਤਾ 6.3 ਸੀ, ਜਿਸ ਕਾਰਨ ਅਧਿਕਾਰੀਆਂ ਨੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ। ਭੂਚਾਲ ਦਾ ਕੇਂਦਰ ਤੇ ਅਨਾਉ ਤੋਂ ਲਗਭਗ 40 ਕਿਲੋਮੀਟਰ ਉੱਤਰ ਵਿੱਚ ਸੀ, ਜੋ ਕਿ ਫਿਓਰਡਲੈਂਡ ਦੇ ਸੈਲਾਨੀ ਸਥਾਨ ਦਾ ਪ੍ਰਵੇਸ਼ ਦੁਆਰ ਹੈ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਅਤੇ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸ (GFZ) ਦੋਵਾਂ ਨੇ 50 ਕਿਲੋਮੀਟਰ ਤੋਂ ਵੱਧ ਦੀ ਡੂੰਘਾਈ ‘ਤੇ 5.9 ਤੀਬਰਤਾ ਦਾ ਭੂਚਾਲ ਆਉਣ ਦਾ ਅਨੁਮਾਨ ਲਗਾਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
New Zealand earthquake : ਨਿਊਜ਼ੀਲੈਂਡ ‘ਚ ਆਇਆ 6.3 ਦੀ ਤਿਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



