ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਡਰੱਗ ਮਾਮਲੇ ਚ 2 ਨੌਜਵਾਨਾ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੇ ਮਾਮਲੇ ਚ 3 ਪੁਲਸ ਮੁਲਾਜ਼ਮਾਂ ਨੂੰ ਸੁਣਾਈ 7-7 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਚ 2 ਸਬ ਇੰਸਪੈਕਟਰ ਤੇ ਇਕ ਹੌਲਦਾਰ ਸ਼ਾਮਿਲ ਹਨ। ਜਿਹਨਾਂ ਨੂੰ ਸਜਾ ਸੁਣਾਈ ਗਈ ਹੈ। ਦੱਸਣਯੋਗ ਗੱਲ ਹੈ ਕਿ ਮਾਨਸਾ ਜਿਲ੍ਹੇ ਚ ਜੋਗਾ ਪੁਲਿਸ ਨੇ ਸਾਲ 2010 ਚ ਮੈਡੀਕਲ ਸਟੋਰ ਦੇ ਮਾਲਕ ਦੇ ਖਿਲਾਫ ਨਸ਼ੀਲਾ ਸਾਮਾਨ ਬਣਾਉਣ ਦਾ ਝੂਠਾ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

