ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਡੂੰਘੀ ਖੱਡ ‘ਚ ਡਿੱਗੀ ਓਵਰਲੋਡ ਗੱਡੀ, 7 ਹਲਾਕ, 25 ਜ਼ਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ‘ਚ ਟੈਂਪੂ ਟਰੈਵਲਰ ਦੇ ਇਕ ਡੂੰਘੀ ਖੱਡ ‘ਚ ਡਿੱਗ ਜਾਣ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ।  ਇਹ ਇਹਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ‘ਚ ਟੈਂਪੂ ਟਰੈਵਲਰ ਦੇ ਇਕ ਡੂੰਘੀ ਖੱਡ ‘ਚ ਡਿੱਗ ਜਾਣ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ।

Accident   ਇਹ ਇਹਨਾ ਜਿਆਦਾ ਭਿਆਨਕ ਹਾਦਸਾ ਸੀ ਕਿ ਮੌਕੇ ਤੇ ਹੀ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਇਸ ਹਾਦਸੇ ਦੇ ਕਾਰਨ 25 ਲੋਕ ਬੁਰੀ ਤਰ੍ਹਾਂ ਜਖਮੀ ਹੋ ਗਏ।

Accident

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਗੱਡੀ ਚ ਸਮਰੱਥਾ ਤੋਂ ਜਿਆਦਾ ਯਾਤਰੀ ਸਵਾਰ ਸੀ ਜਿਸ ਕਾਰਨ ਗੱਡੀ 800 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ ਤੇ ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਕਰ ਦਿੱਤੀ ਹੈ।

Leave a Reply

Your email address will not be published. Required fields are marked *