ਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ…

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਹੋਣ ਤੇ ਅਨੇਕਾਂ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਿਕ ਫੈਕਟਰੀ ਵਿਚ ਕੈਮੀਕਲ ਪਿਆ ਹੋਣ ਕਾਰਨ ਅੱਗ ਜ਼ਿਆਦਾ ਭੜਕੀ। ਅੱਗ ਲੱਗਣ ਦੇ ਕਾਰਨਾਂ ਦਾ ਫੌਰੀ ਪਤਾ ਨਹੀਂ ਲੱਗ ਸਕਿਆ ਜਦੋਂ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹਨ।

ਅਪਡੇਟ ਜਾਰੀ …

Leave a Reply

Your email address will not be published. Required fields are marked *