ਸਿਲੰਡਰ ਫੱਟਣ ਕਾਰਨ ਦੋ ਮੰਜਿਲਾਂ ਇਮਾਰਤ ਹੋਈ ਢਹਿ ਢੇਰੀ, ਮਚਿਆ ਹਾਹਾਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉੱਤਰ ਪ੍ਰਦੇਸ਼ ‘ਚ ਮੁਹੰਮਦਾਬਾਦ ਚ ਉਸ ਵੇਲੇ ਹਾਹਾਕਾਰ ਮਚ ਗਿਆ ਜਦੋ ਦੋ ਮੰਜਿਲਾਂ ਇਮਾਰਤ ਚ ਸਿਲੰਡਰ ਫਟ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉੱਤਰ ਪ੍ਰਦੇਸ਼ ‘ਚ ਮੁਹੰਮਦਾਬਾਦ ਚ ਉਸ ਵੇਲੇ ਹਾਹਾਕਾਰ ਮਚ ਗਿਆ ਜਦੋ ਦੋ ਮੰਜਿਲਾਂ ਇਮਾਰਤ ਚ ਸਿਲੰਡਰ ਫਟ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਸਿਲੰਡਰ ਫਟਣ ਦੇ ਕਾਰਨ ਦੋ ਮੰਜਿਲਾਂ ਇਮਾਰਤ ਢਹਿ ਢੇਰੀ ਹੋ ਗਈ।

Blast

ਇਹ ਹਾਦਸਾ ਇਹਨਾਂ ਜਿਆਦਾ ਰੂਹ ਕੰਬਾਓ ਸੀ ਕਿ ਮੌਕੇ ਤੇ ਹੀ 7 ਲੋਕਾਂ ਦੀ ਮੌਤ ਹੋ ਗਈ। ਜਦਕਿ 15 ਲੋਕ ਇਸ ਹਾਦਸੇ ਚ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *