ਪਠਾਨਕੋਟ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 8 ਮੋਟਰਸਾਈਕਲ ਸਮੇਤ ਕੀਤਾ ਚੂਰਾ ਪੋਸਤ ਬਰਾਮਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਲਿਸ ਨੇ 80 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕਾਰਵਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਲਿਸ ਨੇ 80 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਕੋਲੋ 80 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ।

pathankot

ਨਾਲ ਹੀ 8 ਮੋਟਰਸਾਈਕਲ ਸਮੇਤ 8 ਮੁਲਜ਼਼ਮਾਂ ਨੂੰ ਵੀ ਕਾਬੂ ਕੀਤਾ। ਫਿਲਹਾਲ ਪੁਲਿਸ ਨੇ ਇਹਨਾਂ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *