ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖਤਰਨਾਕ ਚੋਰ ਗਿਰੋਹ ਦੇ 8 ਮੈਂਬਰਾਂ ਨੂੰ ਭਾਰੀ ਹਥਿਆਰਾਂ ਨਾਲ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਲੁੱਟਾ ਖੋਹਾਂ ਕਰਨ ਵਾਲੇ 8 ਮੈਂਬਰੀ ਗਿਰੋਹ ਦਾ ਪਰਦਾਫਾਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਲੁੱਟਾ ਖੋਹਾਂ ਕਰਨ ਵਾਲੇ 8 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਸ ਮਾਮਲੇ ਦੀ ਅਗਲੀ ਕਾਰਵਾਈ ਕਰਦੇ ਹੋਏ ਪੁਲਿਸ ਨੇ 3 ਜਾਣਿਆ ਨੂੰ ਗ੍ਰਿਫਤਾਰ ਕਰ ਲਿਆ ਹੈ।

Arrested

ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਨੇ 4 ਪਿਸਟਲ, 10 ਜ਼ਿੰਦਾ ਕਾਰਤੂਸ, ਇੱਕ ਸਵਿਫਟ ਡਿਜ਼ਾਇਰ ਕਾਰ ਅਤੇ ਚਾਰ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ। ਇਹ ਗਿਰੋਹ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜਿਹਨਾਂ ਨੂੰ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਇਹਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *