ਜਗਰਾਉ ‘ਚ ਖਰਾਬ ਸੜਕ ਦੇ ਕਾਰਨ ਹੋਇਆ ਵੱਡਾ ਹਾਦਸਾ, 1 ਦੀ ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਜਗਰਾਉ ਦੇ ਪਿੰਡ ਆਲੀਵਾਲ ਦੇ ਨੇੜੇ ਇਕ ਭਿਆਨਕ ਹਾਦਸਾ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਿਨੀ ਬੱਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਜਗਰਾਉ ਦੇ ਪਿੰਡ ਆਲੀਵਾਲ ਦੇ ਨੇੜੇ ਇਕ ਭਿਆਨਕ ਹਾਦਸਾ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਿਨੀ ਬੱਸ ਦਾ ਸੰਤੁਲਣ ਵਿਗੜਣ ਦੇ ਕਾਰਨ ਉਹ ਪਲਟ ਗਈ

accident

accident

ਜਿਸ ਕਾਰਨ ਇਸ ਹਾਦਸੇ ਵਿੱਚ ਮੌਕੇ ਤੇ ਹੀ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 9 ਲੋਕ ਗੰਭੀਰ ਜਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੜਕ ਦੇ ਖਰਾਬ ਹੋਣ  ਕਾਰਨ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *