ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ ਯਾਨੀ ਜਨਵਰੀ ਦੀ ਤਨਖ਼ਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਏਰੀਅਰ ਵੀ ਮਿਲੇਗਾ।
ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ…

