Punjab News: ਪੰਜਾਬ ਦੇ ਇਸ ਜ਼‍ਿਲ੍ਹੇ ‘ਚ 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸਾਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3…

ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸਾਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। 

News18

Leave a Reply

Your email address will not be published. Required fields are marked *