ਐਸ.ਸੀ.ਕਮਿਸ਼ਨ ਵਲੋਂ ਦਲਿਤ ਵਿਦਿਆਰਥੀ ਨੂੰ ਦਾਖਲਾ ਨਾ ਦੇਣ ਦੇ ਮਾਮਲੇ ਵਿਚ ਰਜਿੰਦਰ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਤਲਬ

ਚੰਡੀਗੜ੍ਹ, 27 ਮਾਰਚ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਅਨੂਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਰਜਿੰਦਰਾ ਕਾਲਜ ਬਠਿੰਡਾ ਵਿਖੇ ਦਾਖਲਾ ਨਾ ਦੇਣ ਦੇ ਮਾਮਲੇ…

ਪੰਜਾਬ ਐਸ.ਸੀ.ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

ਚੰਡੀਗੜ੍ਹ, 27 ਮਾਰਚ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਅਨੂਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਰਜਿੰਦਰਾ ਕਾਲਜ ਬਠਿੰਡਾ ਵਿਖੇ ਦਾਖਲਾ ਨਾ ਦੇਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕਾਲਜ ਪ੍ਰਿੰਸੀਪਲ ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਵਿੱਚ ਛਪੀ ਖਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਰਜਿੰਦਰਾ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਨੂੰ 1 ਅਪ੍ਰੈਲ 2026 ਨੂੰ ਨਿੱਜੀ ਤੌਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।

Leave a Reply

Your email address will not be published. Required fields are marked *