ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ  ਤਹਿਤ ਪੰਜਾਬ ਵਿਧਾਨ ਸਭਾ…

Under second proviso to Rule 16 of the Rules of Procedure and Conduct of Business in the Punjab Vidhan Sabha

ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ  ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਮੀਟਿੰਗ 13 ਅਪ੍ਰੈਲ, 2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਈ ਹੈ।

Leave a Reply

Your email address will not be published. Required fields are marked *