Sanjeev Arora ਦੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ ਵਾਲੀ ਪਟੀਸ਼ਨ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ : ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ ਵਾਲੀ ਪਟੀਸ਼ਨ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਈਡੀ ਦੀ ਕਾਰਵਾਈ ਉੱਤੇ ਸਵਾਲ ਚੁੱਕੇ…

ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ ਵਾਲੀ ਪਟੀਸ਼ਨ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਈਡੀ ਦੀ ਕਾਰਵਾਈ

ਚੰਡੀਗੜ੍ਹ : ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ ਵਾਲੀ ਪਟੀਸ਼ਨ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਈਡੀ ਦੀ ਕਾਰਵਾਈ ਉੱਤੇ ਸਵਾਲ ਚੁੱਕੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਹਾਈਕੋਰਟ ਵਿੱਚ ਸੰਜੀਵ ਅਰੋੜਾ ਦੇ ਵਕੀਲ ਨੇ ਆਪਣਾ ਪੱਖ ਰੱਖਿਆ ਸੀ। ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਤੋਂ ਬਾਅਦ ਇਸ ਮਾਮਲੇ ਉੱਤੇ ਸੁਣਵਾਈ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Terrible road accident : ਸਲੀਪਰ ਬੱਸ ਪਲਟਣ ਕਾਰਨ 1 ਦੀ ਮੌਤ ਤੇ 12 ਸਵਾਰੀਆਂ ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *