ਪੰਜਾਬ ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਚੰਡੀਗੜ੍ਹ, 23 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ…

ਚੰਡੀਗੜ੍ਹ, 23 ਮਈ 2026:

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। ਚੋਣ ਲੜ ਰਹੇ ਉਮੀਦਵਾਰਾਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

State Election Commission Punjab, total 7555 candidates 

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *