Bollywood Rapper Badshah ਦਾ ਚੰਡੀਗੜ੍ਹ ਕਲੱਬ ਕੀਤਾ ਗਿਆ ਸੀਲ  

ਚੰਡੀਗੜ੍ਹ :  ਬਾਲੀਵੁੱਡ ਦੇ ਮਸ਼ਹੂਰ ਰੈਪਰ ਦਾ ਚੰਡੀਗੜ੍ਹ ਦੇ ਸੈਕਟਰ 26 ‘ਚ ਸਾਗੋ ਨਾਮ ਦਾ ਕਲੱਗ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸ…

ਬਾਲੀਵੁੱਡ ਦੇ ਮਸ਼ਹੂਰ ਰੈਪਰ ਦਾ ਚੰਡੀਗੜ੍ਹ ਦੇ ਸੈਕਟਰ 26 'ਚ ਸਾਗੋ ਨਾਮ ਦਾ ਕਲੱਗ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਹ ਕਾਰਵਾਈ ਚੰਡੀਗੜ੍ਹ

ਚੰਡੀਗੜ੍ਹ :  ਬਾਲੀਵੁੱਡ ਦੇ ਮਸ਼ਹੂਰ ਰੈਪਰ ਦਾ ਚੰਡੀਗੜ੍ਹ ਦੇ ਸੈਕਟਰ 26 ‘ਚ ਸਾਗੋ ਨਾਮ ਦਾ ਕਲੱਗ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਹ ਕਾਰਵਾਈ ਚੰਡੀਗੜ੍ਹ ਦੇ ਬਿਲਡਿੰਗ ਡਿਪਾਰਟਮੈਂਟ ਵੱਲੋਂ ਕਰਵਾਈ ਗਈ ਹੈ। ਇਸ ਦੌਰਾਨ ਹੀ ਪਹਿਲਾ ਬਿਲਡਿੰਗ (ਇਮਾਰਤ) Violations ਨੂੰ ਲੈ ਕੇ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਪਰ ਨਿਯਮਾਂ ਦੀ ਪਾਲਣਾ ਨਾ ਕਰਨ ਉੱਤੇ ਮੀਟਿੰਗ ਵਿਭਾਗ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ ਇਸ ਤੋਂ ਪਹਿਲਾ ਵੀ ਇਹ ਕਲੱਬ ਚਰਚਾ ਦਾ ਵਿਸ਼ਾ ਰਿਹਾ। ਕਿਉਂ ਕਿ ਪਹਿਲਾ ਵੀ ਇਸ ਦੇ ਬਾਹਰ ਦੋ ਧਿਰਾਂ ਦੇ ਵਿੱਚ ਲੜਾਈ ਹੁੰਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Big action against drug smugglers in Punjab; ਡਰੱਗ ਸਮਗਲਰ ਗੁਰਦੀਪ ਰਾਣੋ ਦੇ ਆਲੀਸ਼ਾਨ ਮਹਿਲ ‘ਤੇ ਚੱਲਿਆ ਪੁਲਿਸ ਦਾ ਬੁਲਡੋਜ਼ਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *