ਚੰਡੀਗੜ੍ਹ : ਅੱਜ ਕਾਂਗਰਸ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਇੰਚਾਰਜ ਭੂਪੇਸ਼ ਬਘੇਲ ਚੰਡੀਗੜ੍ਹ ਪਹੁੰਚੇ ਹਨ। ਭੂਪੇਸ਼ ਬਘੇਲ 5 ਦਿਨਾਂ ਪੰਜਾਬ ਦੌਰੇ ‘ਤੇ ਰਹਿਣਗੇ। ਜਾਣਕਾਰੀ ਮੁਤਾਬਕ ਕੱਲ੍ਹ 11 ਵਜੇ ਪੰਜਾਬ ਕਾਂਗਰਸ ਮੀਟਿੰਗ ਹੋਵੇਗੀ। ਪੰਜਾਬ ਕਾਂਗਰਸ ਦੀ ਮੀਟਿੰਗ ਦੀ ਅਗਵਾਈ ਭੂਪੇਸ਼ ਬਘੇਲ ਵੱਲੋਂ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
91st birthday of 14th Dalai Lama: ਪੀਐਮ ਮੋਦੀ ਤੇ ਕੇਂਦਰੀ ਮੰਤਰੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



