ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ, ਜਲੰਧਰ ਸੀਟ ਤੋਂ ਹੋ ਸਕਦੇ ਨੇ ਉਮੀਦਵਾਰ

ਪੰਜਾਬ ਦੀ ਸਿਆਸਤ ਵਿਚ ਮੁੜ ਉਥਲ-ਪੁਥਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਜਲੰਧਰ  ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ…

ਪੰਜਾਬ ਦੀ ਸਿਆਸਤ ਵਿਚ ਮੁੜ ਉਥਲ-ਪੁਥਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਜਲੰਧਰ  ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ( Pawan Kumar Tinu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਟੀਨੂੰ ਨੂੰ ( Pawan Kumar Tinu joins app) ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾ ਸਕਦੀ ਹੈ। ਉਧਰ, ਅਕਾਲੀ ਦਲ ਨੇ ਆਖਿਆ ਹੈ ਕਿ ਪਾਰਟੀ ਨੂੰ ਇਸ ਨਾਲ ਕੋਈ ਫਰਕ ਨਹੀਂ ਪਵੇਗਾ।

Leave a Reply

Your email address will not be published. Required fields are marked *