ਬੱਚਿਆਂ ਦੇ ਰੂਪ ਵਿੱਚ ਵਿਸ਼ਵ ਨੇਤਾਵਾਂ ਦੀਆਂ ਤਸਵੀਰਾਂ ਦੀ ਇੱਕ ਵੀਡੀਓ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਹੈ। ਇਹ ਤਸਵੀਰਾਂ AI ਰਾਹੀਂ ਤਿਆਰ ਕੀਤੀਆਂ ਗਈਆਂ ਹਨ। ਵੀਡੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ, ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਕਈ ਹੋਰ ਪ੍ਰਮੁੱਖ ਨੇਤਾਵਾਂ ਨੂੰ ਦਿਖਾਇਆ ਗਿਆ ਹੈ।
ਵੀਡੀਓ ਵਿੱਚ ਇਹ ਤਸਵੀਰਾਂ ਇੱਕ-ਇੱਕ ਕਰ ਕੇ ਦਿਖਾਈਆਂ ਜਾ ਰਹੀਆਂ ਹਨ ਅਤੇ ਕੈਪਸ਼ਨ ਵਿੱਚ ਵਿਖਾਏ ਗਏ ਨੇਤਾ ਦਾ ਨਾਮ ਲਿਖਿਆ ਹੋਇਆ ਹੈ। ਵੀਡੀਓ ਵਿੱਚ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਪੋਪ ਫਰਾਂਸਿਸ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰ ਵੀ ਹਨ। ਇਹ ਵੀਡੀਓ ਸੋਸ਼ਲ ਮੀਡੀਆ ਪਲੇਟ ਫਾਰਮ X (ਪਹਿਲਾਂ ਟਵੀਟਰ) ਉਤੇ Massimo ਨਾਮਕ ਆਈਡੀ ਤੋਂ ਸ਼ੇਅਰ ਕੀਤੀ ਗਈ ਹੈ।
ਜੇ ਬਚਪਨ ਵਿਚ ਹੁੰਦੇ ਤਾਂ ਇੰਝ ਦੇ ਦਿਖਦੇ! ਪੀਐਮ ਮੋਦੀ ਸਮੇਤ ਇਨ੍ਹਾਂ ਵਿਸ਼ਵ ਨੇਤਾਵਾਂ ਦੀ ਬੱਚਿਆਂ ਦੇ ਰੂਪ ਵਿੱਚ ਵੇਖੋ ਤਸਵੀਰਾਂ
ਬੱਚਿਆਂ ਦੇ ਰੂਪ ਵਿੱਚ ਵਿਸ਼ਵ ਨੇਤਾਵਾਂ ਦੀਆਂ ਤਸਵੀਰਾਂ ਦੀ ਇੱਕ ਵੀਡੀਓ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਹੈ। ਇਹ ਤਸਵੀਰਾਂ AI ਰਾਹੀਂ ਤਿਆਰ ਕੀਤੀਆਂ ਗਈਆਂ…





