ਬਲਜਿੰਦਰ ਸਿੰਘ ਮਹੰਤ, ਮੋਹਾਲੀ : ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼ ਮੁਹਾਲੀ ਦੇ ਸੈਕਟਰ-56 ਪੁਲਿਸ ਚੌਕੀ ਸਾਹਮਣੇ ਜੰਗਲ ‘ਚੋਂ ਬਰਾਮਦ ਕੀਤੀ ਗਈ। ਮ੍ਰਿਤ.ਕ ਦੀ ਪਛਾਣ ਅਜੀਤ ਦੇ ਤੌਰ ‘ਤੇ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਕਾਂਸਟੇਬਲ ਮਲੋਆ ਇਲਾਕੇ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਇਕ ਔਰਤ ਨੇ ਉਸ ਦੀ ਲਾਸ਼ ਦੇਖ ਕੇ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ। ਇਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਪੁਲਿਸ ਕਾਂਸਟੇਬਲ ਇੱਥੇ ਕਿਵੇਂ ਪੁੱਜਾ। ਲਾ.ਸ਼ ‘ਤੇ ਡੂੰਘੇ ਜ਼ਖਮਾਂ ਦੇ ਨਿਸ਼ਾਨ ਪਾਏ ਗਏ ਹਨ।
ਹਰਿਆਣਾ ਦੇ ਕਾਂਸਟੇਬਲ ਦੀ ਹੱਤਿ.ਆ, ਮੁਹਾਲੀ ਵਿਚ ਮਿਲੀ ਲਾ.ਸ਼, ਲਾਸ਼ ਉਤੇ ਸੱਟਾਂ ਦੇ ਨਿਸ਼ਾਨ
ਬਲਜਿੰਦਰ ਸਿੰਘ ਮਹੰਤ, ਮੋਹਾਲੀ : ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼ ਮੁਹਾਲੀ ਦੇ ਸੈਕਟਰ-56 ਪੁਲਿਸ ਚੌਕੀ…
