ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਇਲਾਕੇ ‘ਚ ਸਨਸਨੀ, ਪੁਲੀਸ ਜੁਟੀ ਜਾਂਚ ‘ਚ

ਸੰਗਰੂਰ : ਜ਼ਿਲ੍ਹਾ ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਜਨਤਾ ਪਾਰਟੀ (BJP) ਦੇ ਜ਼ਿਲ੍ਹਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਨਾਲ…

ਜ਼ਿਲ੍ਹਾ ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਜਨਤਾ ਪਾਰਟੀ (BJP) ਦੇ ਜ਼ਿਲ੍ਹਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ।

ਸੰਗਰੂਰ : ਜ਼ਿਲ੍ਹਾ ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਜਨਤਾ ਪਾਰਟੀ (BJP) ਦੇ ਜ਼ਿਲ੍ਹਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਇਹ ਵਾਰਦਾਤ ਸ਼ਨੀਵਾਰ ਅਤੇ ਐਤਵਾਰ ਦੀ ਵਿਚਕਾਰਲੀ ਰਾਤ ਲਗਭਗ 2 ਵਜੇ ਵਾਪਰੀ ਦੱਸੀ ਜਾ ਰਹੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਦੇ ਸਮੇਂ ਦਫ਼ਤਰ ਦੇ ਅੰਦਰ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ, ਜਿਸ ਕਰਕੇ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਐਤਵਾਰ ਸਵੇਰੇ ਮਾਮਲਾ ਸਾਹਮਣੇ ਆਉਂਦੇ ਹੀ ਪੁਲੀਸ ਪ੍ਰਸ਼ਾਸਨ ‘ਚ ਭਾਜੜਾਂ ਪੈ ਗਈਆਂ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 KAITHAL में चोरी की होंडा सिटी कार सहित आरोपी गिरफ्तार, चोरी की 30 बैटरियां व अन्य सामान बरामद, पंजाब, चंडीगढ़ और हरियाणा में करता था चोरी

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *