Living India News ਦੇ ਐਡੀਟਰਾਂ ਦੀ ਗ੍ਰਿਫ਼ਤਾਰੀ ਮਾਮਲੇ ‘ਚ ਵੱਡੀ ਰਾਹਤ, ਅਤੁਲ ਅਗਰਵਾਲ, ਸੌਰਵ ਉਪਾਧਿਆਏ ਸਮੇਤ ਸਾਰਿਆਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ :  ਲਿਵਿੰਗ ਇੰਡੀਆ ਨਿਊਜ਼ ਦੇ ਐਡੀਟਰਾਂ ਦੀ ਗ੍ਰਿਫ਼ਤਾਰੀ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਵੱਲੋਂ ਵੱਡਾ ਫ਼ੈਸਲਾ ਸੁਣਾਉਂਦਿਆਂ ਸਾਰਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।…

ਚੰਡੀਗੜ੍ਹ :  ਲਿਵਿੰਗ ਇੰਡੀਆ ਨਿਊਜ਼ ਦੇ ਐਡੀਟਰਾਂ ਦੀ ਗ੍ਰਿਫ਼ਤਾਰੀ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਵੱਲੋਂ ਵੱਡਾ ਫ਼ੈਸਲਾ ਸੁਣਾਉਂਦਿਆਂ ਸਾਰਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਜਸਟਿਸ ਡਾ. ਮੋਹਿਨੀ ਦੀ ਸਤਿਕਾਰਯੋਗ ਬੈਂਚ ਨੇ ਅਤੁਲ ਅਗਰਵਾਲ ਅਤੇ ਸੌਰਵ ਉਪਾਧਿਆਏ ਸਮੇਤ ਸਾਰੇ ਸਾਥੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਮੁਲਜ਼ਮਾਂ ਦਾ 8 ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਕੋਰਟ ਨੇ ਪੂਰੀ ਤਰ੍ਹਾਂ ਖ਼ਾਰਿਜ ਕਰ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 23 ਅਕਤੂਬਰ ਨੂੰ ਹੋਵੇਗੀ, ਜਿਸ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Two Trucks Collide On The Rewari Highway: एक ट्रक चालक की मौत, दूसरा फरार, पुलिस मामले की जांच मे जुटी

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *