ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ ਸੁਤੰਤਰਤਾ ਦਿਵਸ ਬੜੇ ਜ਼ੋਰ-ਸ਼ੋਰ ਨਾਲ ਮਨਾਇਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮੌਕੇ ਟਵੀਟ ਕਰਕੇ ਸੁਤੰਤਰਤਾ ਦਿਵਸ ਦੇ ਦਿਨ ਪੰਜਾਬੀ ਤੇ ਪੰਜਾਬੀਆਂ ਦੇ ਨਾਂ ਖਾਸ ਸੁਨੇਹਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਅੱਜ ਅੰਮ੍ਰਿਤਸਰ ਵਿਚ ਤਿਰੰਗਾ ਝੰਡਾ ਲਹਿਰਾਉਣਗੇ।
Ushering in 75th Independence Day brings greater responsibility on all of us to make Punjab & India stronger & more developed. Punjabis have always toiled hard to make our nation self-reliant & secure. I salute the spirit & enterprise of all Punjabis, on this historic occasion.
