ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ

ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ”ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ…

ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ”ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਉਥੋਂ ਕੱਢਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਹਰ ਮਦਦ ਲਈ ਤਿਆਰ ਹੈ।

Punjab CM Captain Amarinder Singh urges External Affairs Minister Dr. S Jaishankar for “immediate evacuation of all Indians, including around 200 Sikhs, stuck in Afghanistan after the Taliban takeover”. pic.twitter.com/oJW0hUSTcw

Leave a Reply

Your email address will not be published. Required fields are marked *