ਮੋਗਾ- ਮੋਗਾ ‘ਚ ਲੁਧਿਆਣਾ ਫ਼ਿਰੋਜ਼ਪੁਰ ਹਾਈਵੇ ‘ਤੇ ਗੋਦੇ ਵਾਲਾ ਸਟੇਡੀਅਮ ਬਿਜਲੀ ਘਰ ਦੇ ਸਾਹਮਣੇ ਬਿਜਲੀ ਘਰ ਦੇ ਮੁਲਾਜ਼ਮ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੰਤੋਖ ਸਿੰਘ ਵਜੋਂ ਹੋਈ।
ਪੜੋ ਹੋਰ ਖਬਰਾਂ: ਬਰਨਾਲਾ ‘ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਸੂਏ ਮਾਰ-ਮਾਰ ਕੀਤਾ ਪਤਨੀ ਦਾ ਕਤਲ
ਜਾਣਕਾਰੀ ਮਿਲਦੇ ਹੀ ਸਮਾਜ ਸੇਵਾ ਦੀ ਟੀਮ ਅਤੇ ਫੋਕਲ ਪੁਆਇੰਟ ਚੌਂਕੀ ਏ.ਐੱਸ.ਆਈ.ਸੁਰਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਦਰਖ਼ਤ ਤੋਂ ਲਾਹ ਕੇ ਹਸਪਤਾਲ ਭੇਜ ਦਿੱਤਾ। ਮ੍ਰਿਤਕ ਪਿਛਲੇ 15 ਸਾਲ ਤੋਂ ਬਿਜਲੀ ਘਰ ‘ਚ ਕੰਮ ਕਰਦਾ ਸੀ।
ਪੜੋ ਹੋਰ ਖਬਰਾਂ: ਲੁਧਿਆਣਾ ਦੇ ਫੀਲਡ ਗੰਜ ਇਲਾਕੇ ‘ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ




