‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਗਿੱਦੜਬਾਹਾ ਪਹੁੰਚੇ ਸੁਖਬੀਰ ਸਿੰਘ ਬਾਦਲ, ਹੋਇਆ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ- ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ‘ਤੇ ਅੱਜ ਭਰਵਾਂ…

ਸ੍ਰੀ ਮੁਕਤਸਰ ਸਾਹਿਬ- ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ‘ਤੇ ਅੱਜ ਭਰਵਾਂ ਸਵਾਗਤ ਕੀਤਾ ਗਿਆ, ਖੁੱਲ੍ਹੀ ਗੱਡੀ ਵਿਚ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਸਵਾਰ ਸਨ।

ਪੜੋ ਹੋਰ ਖਬਰਾਂ: ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ

ਨੌਜਵਾਨਾਂ ਦਾ ਮੋਟਰਸਾਈਕਲਾਂ ‘ਤੇ ਵੱਡਾ ਕਾਫ਼ਲਾ ਚੱਲ ਰਿਹਾ ਸੀ ਜਿਨ੍ਹਾਂ ਦੇ ਹੱਥਾਂ ਵਿਚ ਕੇਸਰੀ ਝੰਡੇ ਫੜੇ ਹੋਏ ਸਨ। 

ਪੜੋ ਹੋਰ ਖਬਰਾਂ: ਨਕੋਦਰ ਨਾਲ ਸਬੰਧਿਤ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਮੰਗੀ ਮੁਆਫੀ

ਗਿੱਦੜਬਾਹਾ ਵਿਚ ਭਰਵੇਂ ਸਵਾਗਤ ਅਤੇ ਪ੍ਰਬੰਧ ਵੇਖ ਕੇ ਸੁਖਬੀਰ ਸਿੰਘ ਬਾਦਲ ਗਦ-ਗਦ ਹੋ ਗਏ। 

ਪੜੋ ਹੋਰ ਖਬਰਾਂ: ਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’

ਸ਼ਹਿਰ ਵਿਚ ਕਈ ਮੀਟਿੰਗਾਂ ਤੋਂ ਇਲਾਵਾ ਦੋਦਾ ਵਿਖੇ ਵੀ ਵਰਕਰ ਮੀਟਿੰਗ ਰੱਖੀ ਹੋਈ ਹੈ।

Leave a Reply

Your email address will not be published. Required fields are marked *