ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਸ਼ੁਰੂ

ਨਵੀਂ ਦਿੱਲੀ (ਬਿਊਰੋ)- 22 ਅਗਸਤ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਦੇ ਸਬੰਧ ਵਿਚ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ…

ਨਵੀਂ ਦਿੱਲੀ (ਬਿਊਰੋ)- 22 ਅਗਸਤ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਦੇ ਸਬੰਧ ਵਿਚ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਦੁਪਹਿਰ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਿਆ ਹੈ। ਇਸ ਚੋਣ ‘ਚ ਸਾਰੇ ਬੂਥਾਂ ‘ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।

<img decoding="async" src="https://st1.latestly.com/wp-content/uploads/2019/10/Elections.jpg" alt="DSGMC Elections 2021: Number of Eligible Voters in Delhi Sikh Gurdwara Management Committee Elections Decreases to 3.42 Lakh |

Leave a Reply

Your email address will not be published. Required fields are marked *