ਦੇਹਰਾਦੂਨ– ਪੰਜਾਬ ਕਾਂਗਰਸ ਵਿਚਾਲੇ ਲਗਾਤਾਰ ਘਮਾਸਾਣ ਜਾਰੀ ਹੈ। ਕਾਂਗਰਸ ਦੇ ਕਈ ਵਿਧਾਇਆ ਤੇ ਮੰਤਰੀ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮਿਲਣ ਗਏ ਹੋਏ ਹਨ। ਇਸੇ ਵਿਚਾਲੇ ਹਰੀਸ਼ ਰਾਵਤ ਨੇ ਇਸ ਸਾਰੇ ਘਟਨਾਕ੍ਰਮ ਉੱਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।
We will contest 2022 Punjab elections under the leadership of Captain Amrinder Singh: AICC in-charge of Punjab, Harish Rawat pic.twitter.com/iQqE8u4f3V
— ANI (@ANI) August 25, 2021
