DSGMC2021 : ਸ਼੍ਰੋਮਣੀ ਅਕਾਲੀ ਦਲ (ਬ) ਨੇ ਮਾਰੀ ਬਾਜ਼ੀ, ਚੋਣਾਂ ‘ਚ ਮਿਲਿਆ ਭਾਰੀ ਬਹੁਮਤ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਨਤੀਜਿਆਂ ਵਿੱਚ…

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਮਿਲੀ ਹੈ। ਇਸ ਦੌਰਾਨ 46 ਵਾਰਡਾਂ ‘ਚੋਂ ਸ਼੍ਰੋਮਣੀ ਅਕਾਲੀ ਦਲ ਨੂੰ 27 ਸੀਟਾਂ , ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ 14, ਜਾਗੋ ਨੂੰ 2 ਅਤੇ ਹੋਰ ਨੂੰ 3 ਸੀਟਾਂ ਮਿਲੀਆਂ ਹਨ।

Leave a Reply

Your email address will not be published. Required fields are marked *