ਤਰਨਤਾਰਨ- ਤਰਨਤਾਰਨ ਵਿਚ ਵੱਡੀ ਸਾਜ਼ਿਸ਼ ਪੁਲਿਸ ਵਲੋਂ ਨਾਕਾਮ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਕੱਕਾ ਕੰਢਿਆਲਾ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੇ ਕੋਲੋਂ ਪੁਲਿਸ ਨੇ ਦੋ ਗ੍ਰਨੇਡ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਜਨਮ ਅਸ਼ਟਮੀ ਮੌਕੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਫਿਲਹਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕਰ ਰਹੀ ਹੈ।
ਤਰਨਤਾਰਨ ‘ਚ ਵੱਡੀ ਸਾਜ਼ਿਸ਼ ਨਾਕਾਮ, 2 ਹੈਂਡ ਗ੍ਰਨੇਡ ਸਣੇ ਇਕ ਵਿਅਕਤੀ ਕਾਬੂ
ਤਰਨਤਾਰਨ- ਤਰਨਤਾਰਨ ਵਿਚ ਵੱਡੀ ਸਾਜ਼ਿਸ਼ ਪੁਲਿਸ ਵਲੋਂ ਨਾਕਾਮ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਕੱਕਾ ਕੰਢਿਆਲਾ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ…
