ਸਾਬਕਾ DGP ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ, ਵਿਜੀਲੈਂਸ ਨੇ ਦਿੱਤਾ ਨਵਾਂ ਨੋਟਿਸ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੈਣੀ ਨੂੰ ਵਿਜੀਲੈਂਸ ਵਲੋਂ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ।…

ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੈਣੀ ਨੂੰ ਵਿਜੀਲੈਂਸ ਵਲੋਂ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਸਾਹਮਣੇ ਅੱਜ ਸੁਮੇਧ ਸੈਣੀ ਦੀ ਪੇਸ਼ੀ ਸੀ ਪਰ ਉਨ੍ਹਾਂ ਨੇ ਪੇਸ਼ ਲਈ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਵਲੋਂ ਸੁਮੇਧ ਸੈਣੀ ਨੂੰ ਸ਼ੁੱਕਰਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਸੁਮੇਧ ਸੈਣੀ ਐੱਫਆਈਆਰ ਨੰਬਰ 13 ਦੇ ਸਬੰਧ ਵਿਚ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਵਾਲੇ ਸਨ।

Leave a Reply

Your email address will not be published. Required fields are marked *