ਚੰਡੀਗੜ੍ਹ: ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ‘ਗੱਲ ਪੰਜਾਬ ਦੀ’ ਮੁਹਿੰਮ ਜਾਰੀ ਹੈ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਸ ਮੁਹਿੰਮ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪ੍ਰਸ਼ਾਸਨ ਤੇ ਪੁਲਿਸ ਉੱਤੇ ਸਵਾਲ ਚੁੱਕੇ ਹਨ।
ਪੜੋ ਹੋਰ ਖਬਰਾਂ: ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਲਈ ਵ੍ਹਿਪ ਜਾਰੀ, ਸਾਰੇ ਵਿਧਾਇਕਾਂ ਨੂੰ ਹਾਜ਼ਰ ਰਹਿਣ ਦਾ ਹੁਕਮ
ਤੁਸੀਂ ਵੀ ਦੇਖੋ ਕੀ ਬੋਲੇ ਬਿਕਰਮ ਸਿੰਘ ਮਜੀਠੀਆ



