PRTC ਅਤੇ ਪੰਜਾਬ ਰੋਡਵੇਜ਼ ਦੀਆਂ ਬੰਦ ਰਹਿਣਗੀਆਂ ਬੱਸਾਂ, ਕਰਮਚਾਰੀ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਚੰਡੀਗੜ੍ਹ – ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ…

ਚੰਡੀਗੜ੍ਹ – ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਪੜੋ ਹੋਰ ਖਬਰਾਂ: ਵਿਰਾਟ ਕੋਹਲੀ ਨੇ 1 ਦੌੜ ਬਣਾਉਂਦਿਆਂ ਹੀ ਹਾਸਲ ਕੀਤਾ ਖਾਸ ਮੁਕਾਮ, ਸਚਿਨ ਨੂੰ ਛੱਡਿਆ ਪਿੱਛੇ

ਮਿਲੀ ਜਾਣਕਾਰੀ ਅਨੁਸਾਰ ਵਾਰ-ਵਾਰ ਮੰਗਾਂ ਮੰਨਕੇ ਲਾਗੂ ਕਰਨ ਤੋਂ ਭੱਜੀ ਸਰਕਾਰ  ਅਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਪੜੋ ਹੋਰ ਖਬਰਾਂ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ, ਤੈਅ ਸਮੇਂ ‘ਤੇ ਚੋਣਾਂ ਹੋਣ ਨੂੰ ਲੈ ਕੇ ਸਸਪੈਂਸ

Leave a Reply

Your email address will not be published. Required fields are marked *