ਚੰਡੀਗੜ੍ਹ- ਪੰਜਾਬ ਭਵਨ ਵਿਚ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਅਹਿਮ ਬੈਠਕ ਬੁਲਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਕੁਝ ਮੰਤਰੀ ਤੇ ਵਿਧਾਇਕ ਵੀ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਸੁਖਜਿੰਦਰ ਰੰਧਾਵਾ ਤੇ ਵਿਜੇਇੰਦਰ ਸਿੰਘਲਾ ਵੀ ਮੌਜੂਦ ਹਨ। ਹਾਲਾਂਕਿ ਕਿ ਅਜੇ ਤੱਕ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਇਹ ਬੈਠਕ ਕਿਹੜੇ ਕਾਰਨਾਂ ਕਰਕੇ ਕੀਤੀ ਜਾ ਰਹੀ ਹੈ।
ਪੰਜਾਬ ਭਵਨ ‘ਚ DGP ਦਿਨਕਰ ਗੁਪਤਾ ਦੀ ਅਹਿਮ ਬੈਠਕ, ਮੰਤਰੀ ਤੇ ਵਿਧਾਇਕ ਵੀ ਮੌਜੂਦ
ਚੰਡੀਗੜ੍ਹ- ਪੰਜਾਬ ਭਵਨ ਵਿਚ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਅਹਿਮ ਬੈਠਕ ਬੁਲਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਕੁਝ ਮੰਤਰੀ ਤੇ ਵਿਧਾਇਕ…
