ਕਰਨਾਲ ਲਾਠੀਚਾਰਜ ਨੂੰ ਲੈ ਕੇ ਸੁਰਜੇਵਾਲ ਦਾ ਟਵੀਟ, ਕਿਹਾ-‘ਸੱਚ ਸਾਹਮਣੇ ਆ ਹੀ ਗਿਆ’

ਨਵੀਂ ਦਿੱਲੀ- ਕਰਨਾਲ ਵਿਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਲਗਾਤਾਰ ਐੱਸਡੀਐੱਮ ਆਯੁਸ਼ ਸਿਨ੍ਹਾ ਉੱਤੇ…

ਨਵੀਂ ਦਿੱਲੀ- ਕਰਨਾਲ ਵਿਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਲਗਾਤਾਰ ਐੱਸਡੀਐੱਮ ਆਯੁਸ਼ ਸਿਨ੍ਹਾ ਉੱਤੇ ਕਾਰਵਾਈ ਕਰਨ ਦੀ ਮੰਗ ਕਰ ਰਹੀਆਂ ਹਨ ਉਥੇ ਹਰਿਆਣਾ ਸਰਕਾਰ ਇਸ ਤੋਂ ਕਿਨਾਰਾ ਕਰਦੀ ਦਿਖਾਈ ਦੇ ਰਹੀ ਹੈ। ਇਸੇ ਵਿਚਾਲੇ ਕਾਂਗਰਸੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇਕ ਵੀਡੀਓ ਟਵੀਟ ਸ਼ੇਅਰ ਕਰਦਿਆਂ ਕਿਹਾ ਕਿ ਕਰਨਾਲ ਲਾਠੀਚਾਰਜ ਦਾ ਸੱਚ ਸਾਹਮਣੇ ਆ ਗਿਆ ਹੈ।

Leave a Reply

Your email address will not be published. Required fields are marked *