ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ- ਪੰਜਾਬ ਪੁਲਿਸ ਵਿਚ ਸੂਬਾ ਸਰਕਾਰ ਵਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 70 ਪੁਲਿਸ ਅਧਿਕਾਰੀਆਂ ਦੇ…

ਚੰਡੀਗੜ੍ਹ- ਪੰਜਾਬ ਪੁਲਿਸ ਵਿਚ ਸੂਬਾ ਸਰਕਾਰ ਵਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੂਬਾ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 70 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 5 ਆਈਪੀਐੱਸ ਤੇ 65 ਏਸੀਪੀ ਤੇ ਡੀਐੱਸਪੀ ਅਧਿਕਾਰੀ ਸ਼ਾਮਲ ਹਨ।

Leave a Reply

Your email address will not be published. Required fields are marked *