PSEB 10th ਦੇ ਨਤੀਜੇ ਸਬੰਧੀ ਹੋਇਆ ਇਹ ਵੱਡਾ ਐਲਾਨ

PSEB 10th Results 2023 announcement : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ  ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੁੰਦੀ ਨਜ਼ਰ…

PSEB 10th Results 2023 announcement : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ  ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਬੋਰਡ ਦੀ ਵੈੱਬਸਾਈਟ ‘ਤੇ ਜਾਰੀ ਤਾਜ਼ਾ ਅਪਡੇਟ ਅਨੁਸਾਰ ਨਤੀਜਿਆਂ ਦਾ ਐਲਾਨ ਜਲਦ ਕੀਤਾ ਜਾਵੇਗਾ।

ਅਕਾਦਮਿਕ ਸਾਲ 2023 ਲਈ ਸੀਨੀਅਰ ਸੈਕੰਡਰੀ ਨਤੀਜੇ ਜਾਰੀ ਕੀਤੇ ਜਾ ਚੁੱਕੇ ਹਨ। 10ਵੀਂ ਦਾ ਨਤੀਜਾ 26 ਮਈ ਨੂੰ ਐਲਾਨੇ ਜਾਣ ਦੀ ਸੰਭਾਵਨਾ ਹੈ।ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

Leave a Reply

Your email address will not be published. Required fields are marked *