ਰੋਡਵੇਜ਼ ਮੁਲਾਜ਼ਮਾਂ ਨੇ ਸਿਸਵਾਂ ਫਾਰਮ ਹਾਊਸ ਦੇ ਬਾਹਰ ਧਰਨਾ ਕੀਤਾ ਖਤਮ

ਚੰਡੀਗੜ੍ਹ (ਇੰਟ.)- ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਖਤਮ ਕਰ ਦਿੱਤਾ ਗਿਆ ਹੈ।…

ਚੰਡੀਗੜ੍ਹ (ਇੰਟ.)- ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ 14 ਸਤੰਬਰ ਨੂੰ ਪੰਜਾਬ ਸਕੱਤਰੇਤ ਵਿਖੇ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਪਿੱਛੋਂ ਮੁਲਾਜ਼ਮਾਂ ਵਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰੋਂ ਧਰਨਾ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *