ਭਾਰਤ-ਪਾਕਿ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਸਰਚ ਅਭਿਆਨ ਜਾਰੀ

ਅੰਮ੍ਰਿਤਸਰ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇ ਮੁੜ ਡਰੋਨ ਦੇਖੇ ਜਾਣ ਦੀ ਸੂਚਨਾ ਮਿਲੀ ਹੈ। ਦੱਸ ਦਈਏ ਕਿ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭਰੋਵਾਲ ਵਿਚ ਦੇਰ…

ਅੰਮ੍ਰਿਤਸਰ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇ ਮੁੜ ਡਰੋਨ ਦੇਖੇ ਜਾਣ ਦੀ ਸੂਚਨਾ ਮਿਲੀ ਹੈ। ਦੱਸ ਦਈਏ ਕਿ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭਰੋਵਾਲ ਵਿਚ ਦੇਰ ਰਾਤ ਡਰੋਨ ਦੇਖਿਆ ਗਿਆ। ਇਸ ਦੌਰਾਨ ਬੀਐੱਸਐੱਫ ਦੇ ਜਵਾਨਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *