ਚੰਡੀਗੜ੍ਹ: ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਸਾਰਾ ਮਾਮਲਾ ਹੈ ਜਿਸ ਵਿਚ ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਵਲੋਂ ਪਾਈ ਪਟੀਸ਼ਨ ਜਲੰਧਰ ਕੋਰਟ ਨੇ ਰੱਦ ਕਰ ਦਿੱਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਇਕ ਹਫ਼ਤੇ ਵਿਚ ਦੋਬਾਰਾ ਜਾਂਚ ਵਿਚ ਸ਼ਾਮਿਲ ਹੋਣ ਦੇ ਲਈ ਵੀ ਕਿਹਾ ਗਿਆ ਹੈ।
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਮਾਮਲੇ ‘ਚ ਗੁਰਦਾਸ ਮਾਨ ਨੂੰ ਵੱਡੀ ਰਾਹਤ
ਚੰਡੀਗੜ੍ਹ: ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਸਾਰਾ ਮਾਮਲਾ ਹੈ ਜਿਸ ਵਿਚ ਅਦਾਲਤ ਵਲੋਂ…
