ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਤੋਂ ਇਲਾਵਾ ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਸਣੇ ਕਈ ਹੋਰ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਹੋ ਸਕਦੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਆਰ.ਐੱਸ.ਐੱਸ. ਦੇ ਕੁਝ ਅਹੁਦੇਦਾਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ…
