Sri Hemkunt Sahib: ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ 1130 ਯਾਤਰੀਆਂ ਨੂੰ ਰਾਹ ਵਿੱਚ ਰੋਕਿਆ ਗਿਆ ਹੈ। ਭਾਰੀ ਮੀਂਹ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਅਪਡੇਟ ਜਾਰੀ..
Sri Hemkunt Sahib: ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ 1130 ਯਾਤਰੀਆਂ ਨੂੰ ਰਾਹ ਵਿੱਚ ਰੋਕਿਆ ਗਿਆ ਹੈ। ਭਾਰੀ ਮੀਂਹ ਨੂੰ…