ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਕੀਤਾ ਟਵੀਟ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸ਼ਸ਼ੋਪੰਜ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ…

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸ਼ਸ਼ੋਪੰਜ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਸਾਹਮਣੇ ਆਇਆ। ਇਸ ਦਾ ਐਲਾਨ ਪੰਜਾਬ ਮਾਮਲਿਆਂ ਦੇ ਮੰਤਰੀ ਹਰੀਸ਼ ਰਾਵਤ ਨੇ ਟਵੀਟ ਕਰਕੇ ਦਿੱਤੀ ਹੈ।

 

Leave a Reply

Your email address will not be published. Required fields are marked *