CM ਅਹੁਦੇ ਦੀ ਸਹੁੰ ਚੁੱਕਣ ਲਈ ਰਾਜ ਭਵਨ ਵੱਲ ਚਰਨਜੀਤ ਚੰਨੀ ਦਾ ਕਾਫਲਾ ਰਵਾਨਾ

ਚੰਡੀਗੜ੍ਹ: ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅਹੁਦੇ ਦੀ ਸਹੁੰ ਚੁੱਕਣ ਵਾਲੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦਾ ਕਾਫਲਾ ਰਾਜ…

ਚੰਡੀਗੜ੍ਹ: ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅਹੁਦੇ ਦੀ ਸਹੁੰ ਚੁੱਕਣ ਵਾਲੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦਾ ਕਾਫਲਾ ਰਾਜ ਭਵਨ ਵੱਲ ਰਵਾਨਾ ਹੋ ਗਿਆ ਹੈ। ਇਸ ਦੌਰਾਨ  ਉਨ੍ਹਾਂ ਦੇ ਨਾਲ ਨਵਜੋਤ ਸਿੰਘ ਸਿੱਧੂ ਵੀ ਨਜ਼ਰ ਆ ਰਹੇ ਹਨ।

 

Leave a Reply

Your email address will not be published. Required fields are marked *