Breaking: ਓਪੀ ਸੋਨੀ ਹੋਣਗੇ ਪੰਜਾਬ ਦੇ ਡਿਪਟੀ CM

ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀਐੱਮ ਲਈ ਬ੍ਰਹਮ ਮਹਿੰਦਰਾ ਦੇ ਇਨਕਾਰ ਕਰਨ ਤੋਂ ਬਾਅਦ ਉਪ ਮੁੱਖ ਮੰਤਰੀ ਲਈ ਓਪੀ ਸੋਨੀ ਦਾ ਨਾਂ ਸਾਹਮਣੇ ਆਇਆ ਹੈ। ਹੁਣ…

ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀਐੱਮ ਲਈ ਬ੍ਰਹਮ ਮਹਿੰਦਰਾ ਦੇ ਇਨਕਾਰ ਕਰਨ ਤੋਂ ਬਾਅਦ ਉਪ ਮੁੱਖ ਮੰਤਰੀ ਲਈ ਓਪੀ ਸੋਨੀ ਦਾ ਨਾਂ ਸਾਹਮਣੇ ਆਇਆ ਹੈ। ਹੁਣ ਓਪੀ ਸੋਨੀ ਨੂੰ ਪੰਜਾਬ ਦੇ ਡਿਪਟੀ ਸੀਐੱਮ ਲਈ ਚੁਣਿਆ ਗਿਆ ਹੈ।

ਪੜੋ ਹੋਰ ਖਬਰਾਂ: ਵੱਡੀ ਖਬਰ: ਬ੍ਰਹਮ ਮਹਿੰਦਰਾ ਨੇ ਡਿਪਟੀ ਸੀਐੱਮ ਬਣਨ ਤੋਂ ਕੀਤਾ ਇਨਕਾਰ

ਦੱਸ ਦੀਏ ਕਿ ਇਸ ਤੋਂ ਪਹਿਲਾਂ ਉੁਪ ਮੁੱਖ ਮੰਤਰੀ ਦੀ ਬ੍ਰਹਮ ਮਹਿੰਦਰਾ ਦਾ ਨਾਂ ਸਾਹਮਣੇ ਆਇਆ ਸੀ ਪਰ ਉਨ੍ਹਾਂ ਨੇ ਉਪ ਮੁੱਖ ਮੰਤਰ ਬਣਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਓ.ਪੀ. ਸੋਨੀ ਦਾ ਨਾਂ ਉਪ ਮੁੱਖ ਮੰਤਰੀ ਲਈ ਚੁਣਿਆ ਗਿਆ ਹੈ। ਇਥੇ ਤੁਹਾਨੂੰ ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦਾ ਕਾਫਲਾ ਰਾਜਭਵਨ ਵੱਲ ਰਵਾਨਾ ਹੋ ਗਿਆ ਹੈ। ਉਹ ਅੱਜ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਣਗੇ।

Leave a Reply

Your email address will not be published. Required fields are marked *